Bible Language

Ezekiel 25:6 (LITV) Literal Translation of the Holy Bible

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੈਂ ਤਾਉੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਏ
IRVPA   ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ।