Bible Language

Ezekiel 26:10 (LITV) Literal Translation of the Holy Bible

Versions

PAV   ਉਹ ਦੇ ਘੋੜਿਆਂ ਦੀ ਬਹੁ-ਗਿਣਤੀ ਦੇ ਕਾਰਨ ਇੰਨੀ ਧੂੜ ਉੱਡੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਦਾਂ ਪਾੜ ਕਰ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਅਸਵਾਰਾਂ, ਰਥਾਂ ਅਤੇ ਗੱਡੀਆਂ ਦੀ ਖੜ ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ
IRVPA   ਉਹ ਦੇ ਘੋੜਿਆਂ ਦੀ ਬਹੁ-ਗਿਣਤੀ ਦੇ ਕਾਰਨ ਇੰਨ੍ਹੀ ਧੂੜ ਉੱਠੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਵੇਂ ਪਾੜ ਲਾ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਸਵਾਰਾਂ, ਰੱਥਾਂ ਅਤੇ ਗੱਡੀਆਂ ਦੀ ਖੜ-ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ।