Versions
PAV ਅਤੇ ਓਹ ਤੇਰੀ ਮਾਇਆ ਲੁੱਟ ਲੈਣਗੇ ਅਤੇ ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ ਅਤੇ ਤੇਰੀਆਂ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਪਾਉਣਗੇ
IRVPA ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ।