Bible Language

Ezekiel 26:16 (LITV) Literal Translation of the Holy Bible

Versions

PAV   ਤਦੋਂ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਲਹਿਣਗੇ, ਅਤੇ ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ ਅਤੇ ਆਪਣੇ ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਅਤੇ ਓਹ ਕੰਬਦੇ ਹੋਏ ਧਰਤੀ ਤੇ ਬਹਿਣਗੇ ਅਤੇ ਓਹ ਹਰ ਘੜੀ ਕੰਬਣਗੇ ਅਤੇ ਤੇਰੇ ਕਰਕੇ ਅਸਚਰਜ ਹੋਣਗੇ
IRVPA   ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ।