Bible Language

Ezekiel 26:20 (LITV) Literal Translation of the Holy Bible

Versions

PAV   ਤਦ ਮੈਂ ਉਨ੍ਹਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ, ਪਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਲਾਹ ਦਿਆਂਗਾ ਅਤੇ ਉਨ੍ਹਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦੀਆਂ ਦੀ ਧਰਤੀ ਵਿੱਚ ਪਰਤਾਪ ਦਿਆਂਗਾ
IRVPA   ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।