Bible Language

Ezekiel 26:3 (LITV) Literal Translation of the Holy Bible

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਦਾਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ।