Bible Language

Ezekiel 38:16 (LITV) Literal Translation of the Holy Bible

Versions

PAV   ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਙੁ ਲੁਕਾ ਲਵੇਂਗਾ, ਇਹ ਅਖੀਰੀ ਦਿਹਾੜਿਆਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤ੍ਰ ਠਹਿਰਾਵਾਂਗਾ।।
IRVPA   ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ। PS