Bible Language

Ezekiel 38:22 (LITV) Literal Translation of the Holy Bible

Versions

PAV   ਮੈਂ ਮਰੀ ਘੱਲ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਉਂ ਕਰਾਂਗਾ ਅਤੇ ਉਹ ਦੇ ਉੱਤੇ ਅਤੇ ਉਹ ਦੀ ਮਹਾਇਣ ਉੱਤੇ ਅਤੇ ਉਨ੍ਹਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ ਜ਼ੋਰ ਦੀ ਵਰਖਾ ਅਤੇ ਵੱਡੇ ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ
IRVPA   ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ। ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ।