Bible Language

Ezekiel 43:10 (LITV) Literal Translation of the Holy Bible

Versions

PAV   ਹੇ ਆਦਮੀ ਦੇ ਪੁੱਤ੍ਰ,ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ ਤਾਂ ਜੋ ਓਹ ਆਪਣੇ ਔਗਣਾਂ ਤੋਂ ਸ਼ਰਮਿੰਦੇ ਹੋਣ ਅਤੇ ਏਸ ਨਮੂਨੇ ਨੂੰ ਮਿਣਨ
IRVPA   ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ, ਤਾਂ ਜੋ ਉਹ ਆਪਣੇ ਪਾਪਾਂ ਤੋਂ ਸ਼ਰਮਿੰਦੇ ਹੋਣ ਅਤੇ ਇਸ ਨਮੂਨੇ ਨੂੰ ਮਿਣਨ।