Bible Language

Ezra 10:19 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੇ ਆਪਣੀਆਂ ਤੀਵੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ ਅਤੇ ਦੋਸ਼ੀ ਹੋਣ ਦੇ ਕਾਰਨ ਉਨ੍ਹਾਂ ਨੇ ਇੱਜੜ ਦਾ ਇੱਕ ਛੱਤ੍ਰਾ ਦੋਸ਼ ਦੀ ਬਲੀ ਲਈ ਚੜ੍ਹਾਇਆ
IRVPA   ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ।