Bible Language

Ezra 10:44 (LITV) Literal Translation of the Holy Bible

Versions

PAV   ਏਹ ਸਭ ਕੁਜਾਤ ਜਨਾਨੀਆਂ ਘਰੀਂ ਬਿਠਾਏ ਹੋਏ ਸਨ ਅਤੇ ਉਨ੍ਹਾਂ ਵਿੱਚ ਕਈ ਓਹ ਤੀਵੀਆਂ ਸਨ ਜਿਨ੍ਹਾਂ ਦੇ ਬੱਚੇ ਵੀ ਸਨ।।
IRVPA   ਇਹਨਾਂ ਸਾਰਿਆਂ ਨੇ ਗੈਰ-ਕੌਮੀ ਇਸਤਰੀਆਂ ਵਿਆਹ ਲਈਆਂ ਸਨ ਅਤੇ ਉਨ੍ਹਾਂ ਵਿੱਚੋਂ ਕਈ ਇਸਤਰੀਆਂ ਦੇ ਬੱਚੇ ਵੀ ਸਨ * ਉਹਨਾਂ ਨੂੰ ਉਹਨਾਂ ਦੇ ਬੱਚਿਆਂ ਦੇ ਨਾਲ ਭੇਜਿਆ ਗਿਆ PE