Bible Language

Ezra 3:4 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੇ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਰੋਜ਼ ਦੀਆਂ ਹੋਮ ਬਲੀਆਂ ਗਿਣ ਕੇ ਹੁਕਮਨਾਮੇ ਅਨੁਸਾਰ ਜਿਵੇਂ ਹਰ ਦਿਨ ਦੀ ਰੀਤ ਸੀ ਚੜ੍ਹਾਈਆਂ
IRVPA   ਅਤੇ ਉਨ੍ਹਾਂ ਨੇ ਬਿਵਸਥਾ ਵਿੱਚ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਰੋਜ਼ ਦੀਆਂ ਹੋਮ ਬਲੀਆਂ, ਇੱਕ-ਇੱਕ ਦਿਨ ਦੀ ਗਿਣਤੀ ਅਤੇ ਹੁਕਮਨਾਮੇ ਦੇ ਅਨੁਸਾਰ ਚੜ੍ਹਾਈਆਂ।