Bible Language

Ezra 4:19 (LITV) Literal Translation of the Holy Bible

Versions

PAV   ਅਤੇ ਮੈਂ ਆਗਿਆ ਦਿੱਤੀ ਅਰ ਪੜਤਾਲ ਹੋਈ ਤੇ ਪਤਾ ਲੱਗਾ ਭਈ ਏਸ ਸ਼ਹਿਰ ਨੇ ਪੁਰਾਣਿਆਂ ਸਮਿਆਂ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਰ ਉਹ ਦੇ ਵਿੱਚ ਦੰਗਾ ਫਸਾਦ ਹੁੰਦਾ ਰਿਹਾ ਹੈ
IRVPA   ਅਤੇ ਮੇਰੀ ਆਗਿਆ ਨਾਲ ਪੜਤਾਲ ਕੀਤੇ ਜਾਣ ਤੇ ਇਹ ਪਤਾ ਲੱਗਾ ਕਿ ਇਸ ਸ਼ਹਿਰ ਨੇ ਪ੍ਰਾਚੀਨ ਕਾਲ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਤੇ ਉਸ ਦੇ ਵਿੱਚ ਦੰਗਾ-ਫ਼ਸਾਦ ਹੁੰਦਾ ਰਿਹਾ ਹੈ।