Versions
PAV ਮੈਂ ਇਹ ਆਗਿਆ ਦਿੰਦਾ ਹਾਂ ਭਈ ਇਸਰਾਏਲ ਦੇ ਜੋ ਲੋਕ ਤੇ ਉਨ੍ਹਾਂ ਦੇ ਜਾਜਕ ਤੇ ਲੇਵੀ ਮੇਰੇ ਰਾਜ ਵਿੱਚ ਹਨ ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਿਆ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ ਓਹ ਤੇਰੇ ਨਾਲ ਜਾਣ
IRVPA ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ।