Bible Language

Ezra 7:21 (LITV) Literal Translation of the Holy Bible

Versions

PAV   ਅਤੇ ਮੈਂ ਅਰਤਹਸ਼ਸ਼ਤਾ ਪਾਤਸ਼ਾਹ ਆਪੇ ਦਰਿਆਓਂ ਪਾਰ ਦਿਆਂ ਸਾਰਿਆਂ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ ਕਿ ਜੋ ਕੁਝ ਅਜ਼ਰਾ ਜਾਜਕ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਗ੍ਰੰਥੀ ਤੁਹਾਥੋਂ ਚਾਹੇ ਉਹ ਝਟ ਕੀਤਾ ਜਾਵੇ
IRVPA   “ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।