Bible Language

Genesis 21:23 (LITV) Literal Translation of the Holy Bible

Versions

PAV   ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਖਾਹ ਕਿ ਤੂੰ ਮੇਰੇ ਨਾਲ ਅਤੇ ਮੇਰੇ ਪੁੱਤ੍ਰਾਂ ਨਾਲ ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਮਾਵੇਂਗਾ ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ ਤੂੰ ਵੀ ਮੇਰੇ ਉੱਤੇ ਅਰ ਏਸ ਦੇਸ ਉੱਤੇ ਜਿਸ ਵਿੱਚ ਤੂੰ ਪਰਦੇਸੀ ਰਿਹਾ ਹੈਂ ਕਰੇਂਗਾ
IRVPA   ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।