Bible Language

Genesis 25:11 (LITV) Literal Translation of the Holy Bible

Versions

PAV   ਤਾਂ ਐਉਂ ਕਿ ਅਬਾਰਾਹਮ ਦੇ ਮਰਨ ਦੇ ਪਿੱਛੋਂ ਪਰਮੇਸ਼ੁਰ ਨੇ ਉਸ ਦੇ ਪੁੱਤ੍ਰ ਇਸਹਾਕ ਨੂੰ ਬਰਕਤ ਦਿੱਤੀ ਅਰ ਇਸਹਾਕ ਬਏਰ-ਲਹੀ-ਰੋਈ ਕੋਲ ਜਾ ਟਿਕਿਆ।।
IRVPA   ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹਈ-ਰੋਈ ਕੋਲ ਰਹਿੰਦਾ ਸੀ। PS