Bible Language

Genesis 26:20 (LITV) Literal Translation of the Holy Bible

Versions

PAV   ਤਾਂ ਗਰਾਰ ਦੇ ਪਾਲੀ ਇਸਹਾਕ ਦੇ ਪਾਲੀਆਂ ਨੂੰ ਕੌੜੇ ਬਚਨ ਬੋਲੇ ਕਿ ਏਹ ਪਾਣੀ ਸਾਡਾ ਹੈ ਅਤੇ ਉਸ ਨੇ ਉਸ ਖੂਹ ਦਾ ਨਾਉਂ ਏਸਕ ਰੱਖਿਆ ਕਿਉਂਜੋ ਓਹ ਉਸ ਦੇ ਨਾਲ ਝਗੜਦੇ ਸਨ
IRVPA   ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ * ਝਗੜਾ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।