Bible Language

Genesis 27:15 (LITV) Literal Translation of the Holy Bible

Versions

PAV   ਤਾਂ ਰਿਬਕਾਹ ਨੇ ਆਪਣੇ ਵੱਡੇ ਪੁੱਤ੍ਰ ਏਸਾਓ ਦੇ ਰਾਖਵੇਂ ਬਸਤ੍ਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ ਆਪਣੇ ਨਿੱਕੇ ਪੁੱਤ੍ਰ ਯਾਕੂਬ ਨੂੰ ਪੁਆਏ
IRVPA   ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ