Bible Language

Genesis 27:36 (LITV) Literal Translation of the Holy Bible

Versions

PAV   ਉਸ ਨੇ ਆਖਿਆ, ਕੀ ਉਸ ਦਾ ਨਾਉਂ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਓਸ ਹੁਣ ਦੂਜੀ ਵਾਰ ਮੇਰੇ ਸੰਗ ਧੋਖਾ ਕੀਤਾ ਹੈ? ਉਸ ਨੇ ਪਲੋਠੀ ਦਾ ਹੱਕ ਵੀ ਲੈ ਲਿਆ ਅਰ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਾਂ ਓਸ ਆਖਿਆ, ਕੀ ਤੁਸਾਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?
IRVPA   ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ * ਅੱਡੀ ਫੜਨ ਵਾਲਾ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?