Bible Language

Genesis 27:37 (LITV) Literal Translation of the Holy Bible

Versions

PAV   ਤਾਂ ਇਸਹਾਕ ਨੇ ਏਸਾਓ ਨੂੰ ਏਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸਰਦਾਰ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਰ ਅਨਾਜ ਅਰ ਦਾਖਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤ੍ਰ ਮੈਂ ਤੇਰੇ ਲਈ ਕੀ ਕਰਾਂ?
IRVPA   ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?