Bible Language

Genesis 27:41 (LITV) Literal Translation of the Holy Bible

Versions

PAV   ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ ਅਰ ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ
IRVPA   ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।