Bible Language

Genesis 27:5 (LITV) Literal Translation of the Holy Bible

Versions

PAV   ਜਦ ਇਸਹਾਕ ਆਪਣੇ ਪੁੱਤ੍ਰ ਏਸਾਓ ਨਾਲ ਬੋਲਦਾ ਸੀ ਤਾਂ ਰਿਬਕਾ ਸੁਣਦੀ ਸੀ। ਫੇਰ ਏਸਾਓ ਰੜ ਵੱਲ ਚਲਾ ਗਿਆ ਭਈ ਸ਼ਿਕਾਰ ਮਾਰਕੇ ਲੈ ਆਵੇ
IRVPA   ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ।