Versions
PAV ਅਰ ਉਹ ਰਾਖੇਲ ਕੋਲ ਵੀ ਗਿਆ ਕਿਉਂਜੋ ਉਹ ਰਾਖੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਹ ਨੇ ਹੋਰ ਸੱਤ ਵਰਹੇ ਉਸ ਦੀ ਟਹਿਲ ਕੀਤੀ।।
IRVPA ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ। PS