Bible Language

Genesis 29:35 (LITV) Literal Translation of the Holy Bible

Versions

PAV   ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਅਰ ਆਖਿਆ, ਏਸ ਵੇਲੇ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਏਸ ਕਾਰਨ ਉਸ ਉਹ ਦਾ ਨਾਉਂ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ ।।
IRVPA   ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਇਸ ਕਾਰਨ ਉਸ ਨੇ ਉਹ ਦਾ ਨਾਮ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ। PE