Bible Language

Genesis 29:5 (LITV) Literal Translation of the Holy Bible

Versions

PAV   ਤਾਂ ਉਸ ਓਹਨਾਂ ਨੂੰ ਆਖਿਆ, ਤੁਸੀਂ ਨਾਹੋਰ ਦੇ ਪੁੱਤ੍ਰ ਲਾਬਾਨ ਨੂੰ ਜਾਣਦੇ ਹੋ? ਉਨ੍ਹਾਂ ਆਖਿਆ, ਅਸੀਂ ਜਾਣਦੇ ਹਾਂਗੇ
IRVPA   ਤਦ ਉਸ ਨੇ ਉਹਨਾਂ ਨੂੰ ਪੁੱਛਿਆ, ਕੀ ਤੁਸੀਂ ਨਾਹੋਰ ਦੇ ਪੁੱਤਰ ਲਾਬਾਨ ਨੂੰ ਜਾਣਦੇ ਹੋ? ਉਨ੍ਹਾਂ ਨੇ ਆਖਿਆ, ਹਾਂ, ਅਸੀਂ ਜਾਣਦੇ ਹਾਂ।