Bible Language

Genesis 31:26 (LITV) Literal Translation of the Holy Bible

Versions

PAV   ਤਾਂ ਲਾਬਾਨ ਨੇ ਯਾਕੂਬ ਨੂੰ ਆਖਿਆ, ਤੈਂ ਕੀ ਕੀਤਾ ਜੋ ਤੂੰ ਮੈਥੋਂ ਚੋਰੀ ਭੱਜ ਆਇਆ ਹੈਂ ਅਰ ਤੂੰ ਮੇਰੀਆਂ ਧੀਆਂ ਨੂੰ ਤੇਗ ਨਾਲ ਕੀਤੇ ਹੋਏ ਕੈਦੀਆਂ ਵਾਂਙੁ ਹੱਕ ਲਿਆਇਆ ਹੈਂ?
IRVPA   ਤਦ ਲਾਬਾਨ ਨੇ ਯਾਕੂਬ ਨੂੰ ਆਖਿਆ, ਤੂੰ ਇਹ ਕੀ ਕੀਤਾ ਜੋ ਤੂੰ ਮੇਰੇ ਕੋਲੋਂ ਚੋਰੀ ਭੱਜ ਆਇਆ ਹੈਂ ਅਤੇ ਤੂੰ ਮੇਰੀਆਂ ਧੀਆਂ ਨੂੰ ਤਲਵਾਰ ਦੇ ਜ਼ੋਰ ਨਾਲ ਬਣਾਏ ਕੈਦੀਆਂ ਵਾਂਗੂੰ ਹੱਕ ਲਿਆਇਆ ਹੈਂ?