Bible Language

Genesis 32:4 (LITV) Literal Translation of the Holy Bible

Versions

PAV   ਅਰ ਉਨ੍ਹਾਂ ਨੂੰ ਹੁਕਮ ਦੇਕੇ ਆਖਿਆ ਕਿ ਤੁਸੀਂ ਮੇਰੇ ਸਵਾਮੀ ਏਸਾਓ ਨੂੰ ਆਖੋ, ਤੁਹਾਡਾ ਦਾਸ ਯਾਕੂਬ ਏਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਟਿਕਿਆ ਅਰ ਹੁਣ ਤੀਕ ਉੱਥੇ ਹੀ ਰਿਹਾ
IRVPA   ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।