Bible Language

Genesis 32:7 (LITV) Literal Translation of the Holy Bible

Versions

PAV   ਤਾਂ ਯਾਕੂਬ ਅੱਤ ਭੈਮਾਨ ਹੋਇਆ ਅਤੇ ਘਾਬਰਿਆ ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ ਬੱਲਦਾਂ ਅਰ ਊਠਾਂ ਨੂੰ ਲੈਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
IRVPA   ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ