Bible Language

Genesis 32:8 (LITV) Literal Translation of the Holy Bible

Versions

PAV   ਅਰ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਆਣ ਪਵੇ ਅਤੇ ਉਸ ਨੂੰ ਮਾਰ ਸੁੱਟੇ ਤਾਂ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ
IRVPA   ਅਤੇ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਹਮਲਾ ਕਰੇ ਅਤੇ ਉਸ ਨੂੰ ਮਾਰ ਸੁੱਟੇ ਤਦ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ।