Bible Language

Genesis 35:2 (LITV) Literal Translation of the Holy Bible

Versions

PAV   ਤਾਂ ਯਾਕੂਬ ਨੇ ਆਪਣੇ ਘਰਾਣੇ ਅਰ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਬਾਹਰ ਸੁੱਟ ਦਿਓ ਅਰ ਪਵਿੱਤਰ ਹੋਵੋ ਅਰ ਆਪਣੇ ਬਸਤਰ ਬਦਲ ਲਵੋ
IRVPA   ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।