Bible Language

Genesis 37:4 (LITV) Literal Translation of the Holy Bible

Versions

PAV   ਉਪਰੰਤ ਜਾਂ ਉਹ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਤੇਹ ਕਰਦਾ ਹੈ ਤਾਂ ਓਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਰ ਉਹ ਦੇ ਨਾਲ ਸ਼ਾਂਤੀ ਨਾਲ ਨਹੀਂ ਬੋਲ ਸੱਕਦੇ ਸਨ
IRVPA   ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।