Versions
PAV ਵੇਖੋ ਅਸੀਂ ਖੇਤ ਦੇ ਵਿੱਚ ਭਰੀਆਂ ਬੰਨ੍ਹਦੇ ਸਾਂ ਅਰ ਵੇਖੋ ਮੇਰੀ ਭਰੀ ਉੱਠ ਖੜੀ ਹੋਈ ਅਰ ਵੇਖੋ ਤੁਹਾਡੀਆਂ ਭਰੀਆਂ ਨੇ ਉਹ ਦੇ ਦੁਆਲੇ ਆਕੇ ਮੇਰੀ ਭਰੀ ਨੂੰ ਮੱਥਾ ਟੇਕਿਆ
IRVPA ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ।