Versions
PAV ਫੇਰ ਉਹ ਦੇ ਭਰਾਵਾਂ ਨੇ ਉਹ ਨੂੰ ਆਖਿਆ, ਕੀ ਤੂੰ ਸੱਚ ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਾਂ ਓਹ ਉਹ ਦੇ ਨਾਲ ਉਹ ਦੇ ਸੁਫ਼ਨੇ ਅਰ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ
IRVPA ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫ਼ਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ।