Bible Language

Genesis 39:17 (LITV) Literal Translation of the Holy Bible

Versions

PAV   ਤਾਂ ਉਹ ਉਸ ਨੂੰ ਉਨ੍ਹਾਂ ਗੱਲਾਂ ਦੇ ਅਨੁਸਾਰ ਬੋਲੀ ਕਿ ਜਿਹੜਾ ਇਬਰਾਨੀ ਗੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਵੜਿਆ ਅਰ ਮੈਨੂੰ ਠੱਠੇ ਕਰਨ ਲੱਗਾ
IRVPA   ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ।