Versions
PAV ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਉਸ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਘਰ ਦਾ ਮੁਖਤਿਆਰ ਬਣਾ ਦਿੱਤਾ ਅਰ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ
IRVPA ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ।