Bible Language

Genesis 40:7 (LITV) Literal Translation of the Holy Bible

Versions

PAV   ਉਸ ਨੇ ਫ਼ਿਰਊਨ ਦੇ ਖੁਸਰਿਆਂ ਨੂੰ ਜਿਹੜੇ ਉਸ ਦੇ ਸੰਗ ਉਹ ਦੇ ਸਵਾਮੀ ਦੇ ਘਰ ਕੈਦ ਸਨ ਪੁੱਛਿਆ, ਅੱਜ ਤੁਹਾਡੇ ਮੂੰਹ ਕਿਉਂ ਭੈੜੇ ਪਏ ਹੋਏ ਹਨ?
IRVPA   ਉਸ ਨੇ ਫ਼ਿਰਊਨ ਦੇ ਉਨ੍ਹਾਂ ਪ੍ਰਧਾਨਾਂ ਨੂੰ ਜਿਹੜੇ ਉਸ ਦੇ ਨਾਲ ਉਸ ਦੇ ਸੁਆਮੀ ਦੇ ਘਰ ਕੈਦ ਵਿੱਚ ਸਨ, ਪੁੱਛਿਆ, ਅੱਜ ਤੁਹਾਡੇ ਚਿਹਰੇ ਕਿਉਂ ਉਦਾਸ ਹਨ?