Versions
PAV ਫ਼ਿਰਊਨ ਐਉਂ ਕਰੇ ਕਿ ਏਸ ਦੇਸ ਉੱਤੇ ਮੁਹੱਸਲਾਂ ਨੂੰ ਮੁਕਰੱਰ ਕਰੇ ਸੋ ਉਹ ਪੰਜਵਾਂ ਹਿੱਸਾ ਮਿਸਰ ਦੀ ਧਰਤੀ ਦਾ ਇਨ੍ਹਾਂ ਸੁਕਾਲ ਦੇ ਸੱਤਾਂ ਵਰਿਹਾਂ ਵਿੱਚ ਲਿਆ ਕਰੇ
IRVPA ਫ਼ਿਰਊਨ ਅਜਿਹਾ ਕਰੇ ਕਿ ਇਸ ਦੇਸ਼ ਉੱਤੇ ਅਧਿਕਾਰੀਆਂ ਨੂੰ ਨਿਯੁਕਤ ਕਰੇ ਅਤੇ ਉਹ ਮਿਸਰ ਦੀ ਸੱਤ ਸਾਲ ਦੀ ਭਰਪੂਰੀ ਦਾ ਪੰਜਵਾਂ ਹਿੱਸਾ ਲਿਆ ਕਰੇ।