Bible Language

Genesis 41:43 (LITV) Literal Translation of the Holy Bible

Versions

PAV   ਅਰ ਉਸ ਨੇ ਉਸ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਇਆ ਅਤੇ ਉਨ੍ਹਾਂ ਨੇ ਉਸ ਅੱਗੇ ਡੌਂਡੀ ਪਿਟਾਈ ਕਿ “ਗੋਡੇ ਨਿਵਾਓ!” ਐਉਂ ਉਸ ਨੇ ਉਸ ਨੂੰ ਸਾਰੇ ਮਿਸਰ ਦੇਸ ਉੱਤੇ ਮੁਕੱਰਰ ਕੀਤਾ
IRVPA   ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ,” ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ।