Bible Language

Genesis 44:17 (LITV) Literal Translation of the Holy Bible

Versions

PAV   ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਾ ਉਹ ਹੀ ਮੇਰਾ ਗੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਉਤਾਹਾਂ ਚਲੇ ਜਾਓ
IRVPA   ਪਰ ਯੂਸੁਫ਼ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ। ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਿਆ ਹੈ ਉਹ ਹੀ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਵਾਪਿਸ ਚਲੇ ਜਾਓ। PS