Bible Language

Genesis 44:23 (LITV) Literal Translation of the Holy Bible

Versions

PAV   ਫੇਰ ਤੁਸਾਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੀਕ ਤੁਹਾਡਾ ਨਿੱਕਾ ਭਰਾ ਤੁਹਾਡੇ ਸੰਗ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ
IRVPA   ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।