Bible Language

Genesis 44:7 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸਵਾਮੀ ਇਹੋ ਅਜੇਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਦੂਰ ਰਹੇ
IRVPA   ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸੁਆਮੀ ਅਜਿਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਕਰਨਾ ਦੂਰ ਰਹੇ।