Bible Language

Genesis 45:3 (LITV) Literal Translation of the Holy Bible

Versions

PAV   ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ ਮੈਂ ਯੂਸੁਫ਼ ਹਾਂ। ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂਜੋ ਉਸ ਦੇ ਅੱਗੇ ਘਾਬਰ ਗਏ
IRVPA   ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ।