Versions
PAV ਹੇ ਯਹੂਦਾਹ ਤੇਰੇ ਭਰਾ ਤੈਨੂੰ ਸਲਾਹੁਣਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ । ਤੇਰੇ ਪਿਤਾ ਦੇ ਪੁੱਤ੍ਰ ਤੇਰੇ ਅੱਗੇ ਨਿਉਣਗੇ।
IRVPA ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ।