Bible Language

Habakkuk 1:12 (LITV) Literal Translation of the Holy Bible

Versions

PAV   ਕੀ ਤੂੰ ਆਦ ਤੋਂ ਨਹੀਂ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਵਿੱਤਰ ਪੁਰਖॽ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੈਂ ਓਹਨਾਂ ਨੂੰ ਨਿਆਉਂ ਲਈ ਠਹਿਰਾਇਆ ਹੈ, ਅਤੇ ਹੇ ਚਟਾਨ, ਤੈਂ ਓਹਨਾਂ ਨੂੰ ਸੁਧਾਰਨ ਲਈ ਥਾਪਿਆ ਹੈ।
IRVPA   {ਹਬੱਕੂਕ ਦਾ ਦੁਬਾਰਾ ਸ਼ਿਕਾਇਤ ਕਰਨਾ} PS ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।