Bible Language

Habakkuk 1:9 (LITV) Literal Translation of the Holy Bible

Versions

PAV   ਓਹ ਸਾਰੇ ਦੇ ਸਾਰੇ ਜ਼ੁਲਮ ਲਈ ਆਉਂਦੇ ਹਨ, ਓਹਨਾਂ ਦੇ ਮੂੰਹਾਂ ਦਾ ਰੁੱਖ ਸਾਹਮਣੇ ਹੈ, ਓਹ ਬੰਧੂਆਂ ਨੂੰ ਰੇਤ ਵਾਂਙੁ ਜਮਾ ਕਰਦੇ ਹਨ।
IRVPA   ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।