Bible Language

Hebrews 10:9 (LITV) Literal Translation of the Holy Bible

Versions

PAV   ਤਦ ਓਨ ਆਖਿਆ, ਵੇਖ, ਮੈਂ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਭਈ ਦੂਏ ਨੂੰ ਕਾਇਮ ਕਰੇ
ERVPA   ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾ।” ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ।
IRVPA   ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ।