Bible Language

Hebrews 11 (LITV) Literal Translation of the Holy Bible

Versions

PAV   ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ
ERVPA   ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹਡ਼ੀਆਂ ਅਸੀਂ ਨਹੀਂ ਵੇਖ ਸਕਦੇ ਕਿ ਉਹ ਸੱਚ ਹਨ।
IRVPA   {ਵਿਸ਼ਵਾਸ ਦੀਆਂ ਉਦਾਹਰਣਾਂ} PS ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।