Bible Language

Hebrews 12:13 (LITV) Literal Translation of the Holy Bible

Versions

PAV   ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਙਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।।
ERVPA   ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।
IRVPA   ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!। PEPS