Bible Language

Hebrews 12:15 (LITV) Literal Translation of the Holy Bible

Versions

PAV   ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵੰਜਿਆ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁਖ ਦੇਵੇ ਅਤੇ ਬਾਹਲੇ ਉਸ ਦੇ ਕਾਰਨ ਭ੍ਰਿਸ਼ਟ ਹੋ ਜਾਣ
ERVPA   ਸਾਵਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌਡ਼ੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸਕਦਾ ਹੈ।
IRVPA   ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।